Ephesians 3:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪਰਮੇਸ਼ਰ ਦੀ ਕਿਰਪਾ ਦੇ ਦੁਆਰਾ ਸ਼ੁਭ ਸਮਾਚਾਰ ਦਾ ਸੇਵਕ ਬਣਿਆ ਹਾਂ ਜੋ ਦਾਨ ਮੈਨੂੰ ਉਹਨਾਂ ਦੀ ਸਮਰੱਥਾ ਦੇ ਦੁਆਰਾ ਮਿਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਰਨ ਮੂਜਬ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ ਖਬਰੀ ਦਾ ਸੇਵਕ ਬਣਿਆ
Punjabi ERV
ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دے فضل دی بخشِش نال جیہڑا قُدرت دے اثر نال میرے اُتّے ہویا مَیں ایس خُوشخبری دا نوکر بنیا۔
Punjabi Standard Bible (Punjabi Standard Bible) 2023
ਮੈਂ ਪਰਮੇਸ਼ਰ ਦੀ ਕਿਰਪਾ ਦੇ ਉਸ ਦਾਨ ਦੇ ਅਨੁਸਾਰ ਜੋ ਉਸ ਦੀ ਸਮਰੱਥਾ ਦੇ ਕੰਮ ਕਰਨ ਦੁਆਰਾ ਮੈਨੂੰ ਦਿੱਤਾ ਗਿਆ, ਉਸੇ ਖੁਸ਼ਖ਼ਬਰੀ ਦਾ ਸੇਵਕ ਬਣਿਆ।