Ephesians 4:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਸਭ ਨੂੰ ਵੱਖ-ਵੱਖ ਵਰਦਾਨ ਦਿੱਤੇ; ਕੁਝ ਨੂੰ ਰਸੂਲ, ਕੁਝ ਨੂੰ ਨਬੀ, ਕੁਝ ਨੂੰ ਸ਼ੁਭ ਸਮਾਚਾਰ ਦੇ ਪ੍ਰਚਾਰਕ, ਕੁਝ ਨੂੰ ਪਾਸਬਾਨ ਅਤੇ ਕੁਝ ਨੂੰ ਸਿੱਖਿਅਕ ਹੋਣ ਦੇ ਲਈ ਨਿਯੁਕਤ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮਸੀਹ ਨੇ ਖੁਦ ਰਸੂਲ, ਨਬੀ, ਪ੍ਰਚਾਰਕ, ਪਾਦਰੀ ਅਤੇ ਅਧਿਆਪਕ ਦਿੱਤੇ,
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ
Punjabi ERV
ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے ای بعضیاں نُوں رسُول تے بعضیاں نُوں نبی تے بعضیاں نُوں اِنجِیل سُنان والے تے بعضیاں نُوں آجڑی تے اُستاد بنا کے دے دِتّا۔
Punjabi Standard Bible (Punjabi Standard Bible) 2023
ਉਸ ਨੇ ਕੁਝ ਨੂੰ ਰਸੂਲ, ਕੁਝ ਨੂੰ ਨਬੀ, ਕੁਝ ਨੂੰ ਪ੍ਰਚਾਰਕ ਅਤੇ ਕੁਝ ਨੂੰ ਪਾਸਬਾਨ ਅਤੇ ਕੁਝ ਨੂੰ ਸਿੱਖਿਅਕ ਕਰਕੇ ਦੇ ਦਿੱਤਾ