Ephesians 4:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਇਹ ਸਭ ਵਰਦਾਨ ਇਸ ਲਈ ਦਿੱਤੇ ਕਿ ਉਹ ਪਰਮੇਸ਼ਰ ਦੇ ਸਭ ਲੋਕਾਂ ਨੂੰ ਸੇਵਾ ਦੇ ਲਈ ਤਿਆਰ ਕਰਨ, ਜਿਸ ਨਾਲ ਮਸੀਹ ਦੇ ਸਰੀਰ ਦੀ ਉਸਾਰੀ ਹੋਵੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਆਪਣੇ ਸੰਤਾਂ ਨੂੰ ਸੇਵਾ ਦੇ ਕੰਮਾਂ ਲਈ ਤਿਆਰ ਕਰਨ, ਤਾਂ ਜੋ ਮਸੀਹ ਦਾ ਸਰੀਰ ਤਿਆਰ ਕੀਤਾ ਜਾ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਉਸਰਦੀ ਜਾਵੇ
Punjabi ERV
ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸ਼ਰੀਰ ਨੂੰ ਮਜ਼ਬੂਤ ਬਣਾਇਆ ਜਾ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو پاک لوک کامِل بنن تے سیوا دا کمّ کِیتا جائے۔ تے مسِیح دا جِسم وَدھے۔
Punjabi Standard Bible (Punjabi Standard Bible) 2023
ਤਾਂਕਿ ਸੰਤਾਂ ਨੂੰ ਸੇਵਕਾਈ ਦੇ ਕੰਮ ਲਈ ਤਿਆਰ ਕੀਤਾ ਜਾਵੇ ਅਤੇ ਮਸੀਹ ਦੀ ਦੇਹ ਉਸਰਦੀ ਜਾਵੇ,