Ephesians 4:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਅਸੀਂ ਪਿਆਰ ਦੇ ਨਾਲ ਸੱਚ ਬੋਲਦੇ ਹੋਏ ਮਸੀਹ ਵਿੱਚ ਜੋ ਸਿਰ ਹਨ ਹਰ ਤਰ੍ਹਾਂ ਵੱਧਦੇ ਜਾਈਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆਂ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ
Punjabi ERV
ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸ਼ਰੀਰ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں مُحبّت تے سچیائی اُتّے چَل کے اوہدے وِچ جیہڑا سِر اے۔ مطلب اے مسِیح وِچ سبھنیں گلِّیں وَدھدے جائیے۔
Punjabi Standard Bible (Punjabi Standard Bible) 2023
ਬਲਕਿ ਪ੍ਰੇਮ ਸਹਿਤ ਸੱਚ ਬੋਲਦਿਆਂ ਮਸੀਹ ਵਿੱਚ ਜੋ ਕਿ ਸਿਰ ਹੈ, ਹਰ ਤਰ੍ਹਾਂ ਨਾਲ ਵਧਦੇ ਜਾਈਏ,