Ephesians 4:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਸੁੰਨ ਹੋ ਕੇ ਹਰ ਤਰ੍ਹਾਂ ਦੀ ਦੁਸ਼ਟਤਾ ਨੂੰ ਸਵੀਕਾਰ ਕਰ ਲਿਆ ਹੈ ਤਾਂ ਜੋ ਉਹ ਬਿਨਾਂ ਸੰਜਮ ਦੇ ਲਾਲਸਾ ਕਰਦੇ ਰਹਿਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚ-ਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ-ਮੰਦੇ ਕੰਮ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ ਮੰਦੇ ਕੰਮ ਚੌਂਪ ਨਾਲ ਕਰਨ
Punjabi ERV
ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵਧ ਤੋਂ ਵਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں سُنّ ہو کے اپنے آپ نُوں لُچ پُنے مگر لا دِتّا۔ پئی سارے گندے کمّ لوبھ نال کرن۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਵੱਸ ਕਰ ਦਿੱਤਾ ਹੈ ਤਾਂਕਿ ਹਰ ਤਰ੍ਹਾਂ ਦੇ ਅਸ਼ੁੱਧਤਾ ਦੇ ਕੰਮ ਲਾਲਸਾ ਨਾਲ ਕਰਨ।