Ephesians 4:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿੱਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੁਸੀਂ ਮਸੀਹ ਦੇ ਬਾਰੇ ਇਸ ਤਰ੍ਹਾਂ ਨਹੀਂ ਸਿੱਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਇਸ ਤਰ੍ਹਾਂ ਮਸੀਹ ਬਾਰੇ ਨਹੀਂ ਸਿਖਾਇਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸਾਂ ਮਸੀਹ ਦੀ ਅਜਿਹੀ ਸਿੱਖਿਆ ਨਾ ਪਾਈ!
Punjabi ERV
ਪਰ ਜਿਹਡ਼ੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُساں مسِیح دی بابت ایہو جیہی تعلِیم نئیں سِکھی۔
Punjabi Standard Bible (Punjabi Standard Bible) 2023
ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ।