Ephesians 4:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਤੁਸੀਂ ਉਸ ਨਵੀਂ ਮਨੁੱਖਤਾ ਨੂੰ ਪਹਿਨ ਲਵੋ ਜੋ ਪਰਮੇਸ਼ਰ ਦੇ ਸਰੂਪ ਵਿੱਚ ਨੇਕੀ ਅਤੇ ਪਵਿੱਤਰਤਾ ਦੇ ਦੁਆਰਾ ਰਚੀ ਗਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਨਵਾਂ ਸੁਭਾਉ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ।।
Punjabi ERV
ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نَوِیں اِنسانِیّت نُوں پاؤ جیہڑی خُدا دے سببّوں اوس سچیائی دی راستبازی تے پاکیزگی وِچ پَیدا کِیتی گئی اے۔
Punjabi Standard Bible (Punjabi Standard Bible) 2023
ਅਤੇ ਉਸ ਨਵੇਂ ਮਨੁੱਖ ਨੂੰ ਪਹਿਨ ਲਵੋ ਜਿਹੜਾ ਪਰਮੇਸ਼ਰ ਦੇ ਅਨੁਸਾਰ ਸੱਚੀ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਸਿਰਜਿਆ ਗਿਆ ਹੈ।