Ephesians 4:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ” ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਗੁੱਸਾ ਤਾਂ ਕਰੋ ਪਰ ਪਾਪ ਨਾ ਕਰੋ । ਸੂਰਜ ਡੁੱਬਣ ਤੋਂ ਪਹਿਲਾਂ ਆਪਣਾ ਗੁੱਸਾ ਖ਼ਤਮ ਕਰ ਦਿਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਆਪਣੇ ਗੁੱਸੇ ਵਿੱਚ ਪਾਪ ਨਾ ਕਰੋ,” ਜਦੋਂ ਤੁਸੀਂ ਗੁੱਸਾ ਕਰੋ ਤਾਂ ਸੂਰਜ ਨੂੰ ਡੁੱਬਣ ਤੋਂ ਪਹਿਲਾਂ ਉਸ ਨੂੰ ਖਤਮ ਕਰੋ,
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਤੁਹਾਡੇ ਕ੍ਰੋਧ ਉੱਤੇ ਨਾ ਡੁੱਬ ਜਾਵੇ!
Punjabi ERV
ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
غُصّے تے ہوؤ پر گُناہ نا کرو۔ دِن ڈُبن تِیکر تُہاڈی خفگی نا رہے۔
Punjabi Standard Bible (Punjabi Standard Bible) 2023
ਗੁੱਸਾ ਕਰੋ, ਪਰ ਪਾਪ ਨਾ ਕਰੋ; ਸੂਰਜ ਤੁਹਾਡੇ ਗੁੱਸੇ 'ਤੇ ਹੀ ਨਾ ਡੁੱਬ ਜਾਵੇ;