Ephesians 4:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਾਂਤੀ ਦੁਆਰਾ ਮੇਲ ਮਿਲਾਪ ਦੇ ਰਾਹੀਂ ਆਤਮਾ ਦੀ ਏਕਤਾ ਨੂੰ ਕਾਇਮ ਰੱਖਣ ਦੀ ਪੂਰੀ ਕੋਸ਼ਿਸ਼ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਾਂਤੀ ਦੇ ਬੰਧਨ ਦੁਆਰਾ ਆਤਮਾ ਦੀ ਏਕਤਾ ਬਣਾਈ ਰੱਖਣ ਦੀ ਹਰ ਕੋਸ਼ਿਸ਼ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦਾ ਜਤਨ ਕਰੋ
Punjabi ERV
ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁਡ਼ੇ ਹੋਏ ਹੋ। ਇਸ ਢੰਗ ਨਾਲ ਜੁਡ਼ੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہو ای کوشش کر دے رہو۔ پئی رُوح دی اِکتائی صُلح دے بند نال بَدّھی رہے۔
Punjabi Standard Bible (Punjabi Standard Bible) 2023
ਮੇਲ-ਮਿਲਾਪ ਦੇ ਬੰਧਨ ਵਿੱਚ ਆਤਮਾ ਦੀ ਏਕਤਾ ਨੂੰ ਬਣਾਈ ਰੱਖਣ ਦਾ ਯਤਨ ਕਰੋ।