Ephesians 4:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਇੱਕ ਦੂਜੇ ਉੱਤੇ ਮਿਹਰ ਅਤੇ ਤਰਸ ਕਰੋ । ਇੱਕ ਦੂਜੇ ਨੂੰ ਮਾਫ਼ ਕਰੋ ਜਿਸ ਤਰ੍ਹਾਂ ਪਰਮੇਸ਼ਰ ਨੇ ਤੁਹਾਨੂੰ ਮਸੀਹ ਵਿੱਚ ਮਾਫ਼ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ-ਦੂਜੇ ਨਾਲ ਦਿਆਲੂ ਅਤੇ ਤਰਸਵਾਨ ਬਣੋ, ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ਵਰ ਨੇ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਇੱਕ ਦੂਏ ਉੱਤੇ ਕਿਰਪਾਵਾਨ ਅਤੇ ਤਰਸਵਾਨ ਹੋਵੋ ਅਤੇ ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਯਿਸੂ ਵਿੱਚ ਤੁਹਾਨੂੰ ਮਾਫ਼ ਕੀਤਾ।।
Punjabi ERV
ਦਿਆਲੂ ਬਾਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک دُوجے اُتّے مہربان تے نرم دِل ہوؤ۔ تے جیویں مسِیح دے سببّوں خُدا ساڈے قصور بخش دِتّے نیں۔ تُسی وی اِک دُوجے نُوں بخشو۔
Punjabi Standard Bible (Punjabi Standard Bible) 2023
ਇੱਕ ਦੂਜੇ ਦੇ ਪ੍ਰਤੀ ਦਇਆਵਾਨ ਅਤੇ ਨਰਮ-ਦਿਲ ਹੋਵੋ ਅਤੇ ਇੱਕ ਦੂਜੇ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ਰ ਨੇ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।