Ephesians 4:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਹੀ ਪ੍ਰਭੂ, ਇੱਕ ਹੀ ਵਿਸ਼ਵਾਸ, ਇੱਕ ਹੀ ਬਪਤਿਸਮਾ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਪ੍ਰਭੂ, ਇੱਕ ਵਿਸ਼ਵਾਸ, ਇੱਕ ਬਪਤਿਸਮਾ;
Punjabi Bible 2016 - ਪਵਿੱਤਰ ਬਾਈਬਲ O.V.
ਇੱਕੋ ਪ੍ਰਭੁ, ਇੱਕੋ ਨਿਹਚਾ, ਇੱਕੋ ਬਪਤਿਸਮਾ ਹੈ
Punjabi ERV
ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِکّو ای خُداوند اے۔ اِکّو ای اِیمان۔ اِکّو ای بپتِسمہ۔
Punjabi Standard Bible (Punjabi Standard Bible) 2023
ਇੱਕੋ ਪ੍ਰਭੂ, ਇੱਕੋ ਵਿਸ਼ਵਾਸ, ਇੱਕੋ ਬਪਤਿਸਮਾ,