Ephesians 4:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਨੇ ਸਾਨੂੰ ਹਰ ਇੱਕ ਨੂੰ ਆਪਣੇ ਮਾਪ ਦੇ ਅਨੁਸਾਰ ਕਿਰਪਾ ਦਾ ਵਰਦਾਨ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸਾਡੇ ਵਿੱਚੋਂ ਹਰ ਇੱਕ ਨੂੰ ਕਿਰਪਾ ਦਿੱਤੀ ਗਈ ਹੈ ਜਿਵੇਂ ਕਿ ਮਸੀਹ ਨੇ ਇਸਨੂੰ ਵੰਡਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸਾਂ ਵਿੱਚੋਂ ਹਰੇਕ ਉੱਤੇ ਮਸੀਹ ਦੇ ਦਾਨ ਦੇ ਅੰਦਾਜ਼ੇ ਦੇ ਅਨੁਸਾਰ ਕਿਰਪਾ ਕੀਤੀ ਗਈ
Punjabi ERV
ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸਨੂੰ ਦੇਣਾ ਚਾਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساڈے وِچوں ہر اِک اُتّے مسِیح دی بخشِش دے اندازے دے سببّوں فضل ہویا اے۔
Punjabi Standard Bible (Punjabi Standard Bible) 2023
ਪਰ ਸਾਨੂੰ ਹਰੇਕ ਨੂੰ ਮਸੀਹ ਦੇ ਦਾਨ ਦੇ ਮਾਪ ਅਨੁਸਾਰ ਕਿਰਪਾ ਬਖਸ਼ੀ ਗਈ।