Ephesians 4:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਚਾਈਆਂ ਉੱਤੇ ਚੜ੍ਹ ਗਏ,” ਦਾ ਕੀ ਅਰਥ ਹੈ? ਇਸ ਦਾ ਅਰਥ ਇਹ ਹੈ ਕਿ ਉਹ ਪਹਿਲਾਂ ਪਤਾਲ ਵਿੱਚ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਹ ਚੜ੍ਹਿਆ” ਦਾ ਕੀ ਮਤਲਬ ਹੈ, ਇਸ ਤੋਂ ਇਲਾਵਾ ਮਸੀਹ ਧਰਤੀ ਦੇ ਹੇਠਲੇ, ਥਾਵਾਂ ਵਿੱਚ ਵੀ ਉੱਤਰਿਆ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਇਸ ਗੱਲ ਦਾ ਭਈ ਉਹ ਚੜ੍ਹਿਆ ਇਸ ਤੋਂ ਬਿਨਾ ਹੋਰ ਕੀ ਭਾਵ ਹੈ ਜੋ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਉਤਰਿਆ ਵੀ ਸੀ
Punjabi ERV
ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(ہُن اوہدے چڑھن دا ایہدے بِناں ہور کِیہ مطلب اے پئی زمین دے ہیٹھلے علاقے وِچ وی اُتریا سی؟
Punjabi Standard Bible (Punjabi Standard Bible) 2023
ਉਹ ਉਤਾਂਹ ਚੜ੍ਹਿਆ ਇਸ ਦਾ ਅਰਥ ਕੀ ਹੈ? ਇਹੋ ਕਿ ਉਹ ਧਰਤੀ ਦੇ ਹੇਠਲੇ ਹਿੱਸਿਆਂ ਵਿੱਚ ਵੀ ਉੱਤਰਿਆ;