Ephesians 5:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿੱਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਇਹ ਪਰਖੋ ਕਿ ਪ੍ਰਭੂ ਕਿਸ ਤੋਂ ਖ਼ੁਸ਼ ਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹ ਸਮਝੋ ਕਿ ਪ੍ਰਭੂ ਨੂੰ ਕੀ ਪਸੰਦ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਤਾ ਕੇ ਵੇਖੋ ਜੋ ਪਰਮੇਸ਼ੁਰ ਨੂੰ ਕੀ ਭਾਉਂਦਾ ਹੈ
Punjabi ERV
ਸਿਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پَتا لاندے رہو۔ پئی خُداوند نُوں کِیہ چَنگا لگدا اے۔
Punjabi Standard Bible (Punjabi Standard Bible) 2023
ਅਤੇ ਪਰਖੋ ਕਿ ਪ੍ਰਭੂ ਨੂੰ ਕੀ ਭਾਉਂਦਾ ਹੈ।