Ephesians 5:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਨੇਰੇ ਦੇ ਵਾਸੀਆਂ ਦੇ ਕੰਮਾਂ ਨਾਲ ਕੋਈ ਸਾਂਝ ਨਾ ਰੱਖੋ ਸਗੋਂ ਉਹਨਾਂ ਦੇ ਕੰਮਾਂ ਨੂੰ ਪ੍ਰਗਟ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਨੇਰੇ ਦੇ ਵਿਅਰਥ ਕੰਮਾਂ ਵਿੱਚ ਸਾਂਝੀ ਨਾ ਹੋਵੋ, ਸਗੋਂ ਝਿਜਕਦੇ ਹੋਏ ਬੇਨਕਾਬ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਨ੍ਹੇਰੇ ਦੇ ਅਫੱਲ ਕਾਰਜਾਂ ਵਿੱਚ ਸਾਂਝੀ ਨਾ ਹੋਵੇ ਪਰ ਉਨ੍ਹਾਂ ਨੂੰ ਨੰਗਿਆਂ ਕਰੋ
Punjabi ERV
ਜਿਹੀਆਂ ਗੱਲਾਂ ਨਾ ਕਰੋ ਜਿਹਡ਼ੀਆਂ ਉਹ ਲੋਕ ਕਰਦੇ ਹਨ, ਜਿਹਡ਼ੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿਚਲੀਆਂ ਗੱਲਾਂ ਗਲਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہنیرے دے بے فائدہ کمّاں وِچ نا رَلو۔ سگوں اوہناں نُوں جِھڑکو۔
Punjabi Standard Bible (Punjabi Standard Bible) 2023
ਹਨੇਰੇ ਦੇ ਵਿਅਰਥ ਕੰਮਾਂ ਵਿੱਚ ਸਾਂਝੀ ਨਾ ਹੋਵੋ, ਬਲਕਿ ਉਨ੍ਹਾਂ ਨੂੰ ਉਜਾਗਰ ਕਰੋ।