Ephesians 5:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੁਝ ਉਹ ਗੁਪਤ ਵਿੱਚ ਕਰਦੇ ਹਨ ਉਸ ਨੂੰ ਮੂੰਹ ਉੱਤੇ ਲਿਆਉਣਾ ਵੀ ਸ਼ਰਮ ਵਾਲੀ ਗੱਲ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਕੰਮਾਂ ਦੀ ਚਰਚਾ ਕਰਨਾ ਵੀ ਸ਼ਰਮਨਾਕ ਹੈ ਜੋ ਅਣ-ਆਗਿਆਕਾਰੀ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਓਹਨਾਂ ਤੋਂ ਹੁੰਦੇ ਹਨ ਉਨ੍ਹਾਂ ਦੀ ਗੱਲ ਕੀਤੀਆਂ ਵੀ ਸ਼ਰਮ ਆਉਂਦੀ ਹੈ
Punjabi ERV
ਉਨ੍ਹਾਂ ਗੱਲਾਂ ਬਾਰੇ ਬੋਲਾਣ ਵੀ ਸ਼ਰਮਨਾਕ ਹੈ ਜਿਹਡ਼ੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہناں دے اوہلے دے کمّاں دی گلّ کرنی وی بے لہنگی دی گلّ اے۔
Punjabi Standard Bible (Punjabi Standard Bible) 2023
ਕਿਉਂਕਿ ਜਿਹੜੇ ਕੰਮ ਉਨ੍ਹਾਂ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ ਉਨ੍ਹਾਂ ਦੀ ਚਰਚਾ ਕਰਨਾ ਵੀ ਸ਼ਰਮ ਦੀ ਗੱਲ ਹੈ।