Ephesians 5:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਚਾਨਣ ਹੀ ਹੈ ਜੋ ਸਭ ਕੁਝ ਪ੍ਰਗਟ ਕਰਦਾ ਹੈ । ਇਸ ਲਈ ਇਹ ਕਿਹਾ ਗਿਆ ਹੈ: “ਸੌਣ ਵਾਲੇ ਜਾਗ ਮੁਰਦਿਆਂ ਵਿੱਚੋਂ ਉੱਠ ਖੜਾ ਹੋ, ਅਤੇ ਮਸੀਹ ਤੇਰੇ ਉੱਤੇ ਚਾਨਣ ਕਰਨਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕਿਹਾ ਗਿਆ ਹੈ: “ਹੇ ਸੋਣ ਵਾਲਿਆ, ਜਾਗ, ਮੁਰਦਿਆਂ ਵਿੱਚੋਂ ਜੀ ਉੱਠ, ਅਤੇ ਮਸੀਹ ਤੇਰੇ ਉੱਤੇ ਚਮਕੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਉਹ ਆਖਿਆ ਜਾਂਦਾ ਹੈ - ਹੇ ਸੌਣ ਵਾਲਿਆ, ਜਾਗ, ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਤੇਰੇ ਉੱਚੇ ਚਮਕੇਗਾ।।
Punjabi ERV
ਅਤੇ ਜਿਹਡ਼ੀ ਗੱਲ ਪ੍ਰਤਖ ਹੈ ਰੌਸ਼ਨੀ ਬਣ ਸਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ; “ਜਾਗੋ, ਤੁਸੀਂ ਸੁਤਿਓ ਬ੍ਬੰਦਿਓ। ਮੌਤ ਤੋਂ ਉਭਰੋ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اوہ آکھدا اے۔ پئی اے سُتّیا ہویا جاگ تے مُردیاں وِچوں جِیو اُٹھ۔ تے مسِیح دا چانن تیرے اُتّے چمکے گا۔
Punjabi Standard Bible (Punjabi Standard Bible) 2023
ਕਿਉਂਕਿ ਚਾਨਣ ਹੀ ਹੈ ਜੋ ਸਭ ਕੁਝ ਪਰਗਟ ਕਰਦਾ ਹੈ। ਇਸ ਲਈ ਲਿਖਤ ਕਹਿੰਦੀ ਹੈ: ਹੇ ਸੌਣ ਵਾਲਿਆ ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ ਅਤੇ ਮਸੀਹ ਤੇਰੇ ਉੱਤੇ ਚਮਕੇਗਾ।