Ephesians 5:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਆਪਣੇ ਵਿਵਹਾਰ ਵਿੱਚ ਸੁਚੇਤ ਰਹੋ । ਮੂਰਖਾਂ ਵਰਗਾ ਨਹੀਂ ਸਗੋਂ ਬੁੱਧੀਮਾਨਾਂ ਵਰਗਾ ਵਰਤਾਅ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਸੁਭਾਅ ਦਾ ਖਾਸ ਧਿਆਨ ਰੱਖੋ। ਤੇਰਾ ਸੁਭਾਅ ਮੂਰਖ ਵਰਗਾ ਨਾ ਹੋਵੇ, ਸਿਆਣਿਆਂ ਵਰਗਾ ਹੋਵੇ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਚੌਕਸੀ ਨਾਲ ਵੇਖੋ ਭਈ ਤੁਸੀਂ ਕਿੱਕੁਰ ਚੱਲਦੇ ਹੋ, ਨਿਰਬੁੱਧਾਂ ਵਾਂਙੁ ਨਹੀਂ ਸਗੋਂ ਬੁੱਧਵਾਨਾਂ ਵਾਂਙੁ
Punjabi ERV
ਇਸ ਲਈ ਇਸ ਗੱਲੋਂ ਬਹੁਤ ਸਾਵਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو دھیان کرو۔ پئی کِس طرح ٹُر دے ہو۔ جھلیاں وانگر نئیں سگوں سیانیاں وانگر ٹُرو۔
Punjabi Standard Bible (Punjabi Standard Bible) 2023
ਇਸ ਲਈ ਧਿਆਨ ਦਿਓ ਕਿ ਤੁਸੀਂ ਕਿਵੇਂ ਚੱਲਦੇ ਹੋ; ਮੂਰਖਾਂ ਵਾਂਗ ਨਹੀਂ, ਸਗੋਂ ਬੁੱਧਵਾਨਾਂ ਵਾਂਗ ਚੱਲੋ।