Ephesians 5:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੂਰਖ ਨਾ ਬਣੋ ਸਗੋਂ ਪ੍ਰਭੂ ਦੀ ਇੱਛਾ ਨੂੰ ਜਾਨਣ ਦੀ ਕੋਸ਼ਿਸ਼ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੂਰਖ ਨਾ ਬਣੋ, ਪਰ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਤੁਸੀਂ ਮੂਰਖ ਨਾ ਹੋਵੋ ਸਗੋਂ ਸਮਝੋ ਭਈ ਪ੍ਰਭੁ ਦੀ ਕੀ ਇੱਛਿਆ ਹੈ
Punjabi ERV
ਇਸ ਲਈ ਮੂਰਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿਖੋ ਜਿਹਡ਼ੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس سبّب بال نا رہو۔ سگوں خُدا دی مرضی نُوں سمجھو۔ پئی کِیہ اے۔
Punjabi Standard Bible (Punjabi Standard Bible) 2023
ਇਸ ਲਈ ਮੂਰਖ ਨਾ ਬਣੋ, ਸਗੋਂ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ।