Ephesians 5:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦੂਜੇ ਦੇ ਨਾਲ ਭਜਨਾਂ, ਗੀਤਾਂ ਅਤੇ ਭਗਤੀ ਸੰਗੀਤ ਦੇ ਰਾਹੀਂ ਆਪਣੇ ਭਾਵ ਪ੍ਰਗਟ ਕਰੋ । ਆਪਣੇ ਦਿਲਾਂ ਵਿੱਚ ਪ੍ਰਭੂ ਦੇ ਲਈ ਭਜਨ ਗਾਓ ਅਤੇ ਉਸਤਤ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਿਲ ਤੋਂ ਪ੍ਰਭੂ ਦੇ ਲਈ ਇੱਕ-ਦੂਜੇ ਨਾਲ ਜ਼ਬੂਰ, ਭਜਨ ਅਤੇ ਆਤਮਿਕ ਗੀਤਾਂ ਗਾਉ,
Punjabi Bible 2016 - ਪਵਿੱਤਰ ਬਾਈਬਲ O.V.
ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ
Punjabi ERV
ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇਡ਼ੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آپو وِچ زبُور تے گِیت تے رُوحانی غزلاں گایا کرو۔ تے دِل وِچ خُداوند لئی گاؤندے وجاؤندے رہیا کرو۔
Punjabi Standard Bible (Punjabi Standard Bible) 2023
ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਜੇ ਨਾਲ ਗੱਲਬਾਤ ਕਰੋ ਅਤੇ ਆਪਣੇ ਮਨ ਤੋਂ ਪ੍ਰਭੂ ਦੇ ਲਈ ਗਾਉਂਦੇ ਵਜਾਉਂਦੇ ਹੋਏ