Ephesians 5:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਤੀ, ਪਤਨੀ ਦਾ ਸਿਰ ਹੈ । ਜਿਸ ਤਰ੍ਹਾਂ ਮਸੀਹ ਕਲੀਸਿਯਾ ਦੇ ਸਿਰ ਅਤੇ ਮੁਕਤੀਦਾਤਾ ਹਨ, ਕਲੀਸਿਯਾ ਮਸੀਹ ਦਾ ਸਰੀਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਤੀ ਆਪਣੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਆਪਣੀ ਕਲੀਸਿਆ ਦਾ ਸਿਰ ਹੈ, ਅਤੇ ਉਹ ਦੇਹੀ ਦਾ ਮੁਕਤੀਦਾਤਾ ਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਭੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ
Punjabi ERV
ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਮਸੀਹ ਸ਼ਰੀਰ ਦਾ ਰਖਿਅਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو گھر والا زنانی دا سِر اے۔ جیویں مسِیح کلِیسیا دا سِر اے۔ تے اوہ آپی ای بدن دا بچاؤن والا اے۔
Punjabi Standard Bible (Punjabi Standard Bible) 2023
ਕਿਉਂਕਿ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ; ਉਹ ਆਪ ਹੀ ਦੇਹ ਦਾ ਮੁਕਤੀਦਾਤਾ ਹੈ।