Ephesians 5:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਤਨੀਆਂ ਉਸੇ ਤਰ੍ਹਾਂ ਆਪਣੇ ਪਤੀਆਂ ਦੇ ਅਧੀਨ ਰਹਿਣ, ਜਿਸ ਤਰ੍ਹਾਂ ਕਲੀਸਿਯਾ ਮਸੀਹ ਦੇ ਅਧੀਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਕਲੀਸਿਆ ਮਸੀਹ ਦੇ ਅਧੀਨ ਹੈ, ਉਸੇ ਤਰ੍ਹਾਂ ਪਤਨੀ ਨੂੰ ਹਰ ਗੱਲ ਵਿੱਚ ਪਤੀ ਦੇ ਅਧੀਨ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ
Punjabi ERV
ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਾਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیویں کلِیسیا مسِیح دے تابعیاں اے۔ اوسے طرح زنانِیاں وی سبھناں گلّاں وِچ اپنے گھر والیاں دے تابعیاں ہون۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਕਲੀਸਿਯਾ ਮਸੀਹ ਦੇ ਅਧੀਨ ਹੈ ਉਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧੀਨ ਰਹਿਣ।