Ephesians 5:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤੀਓ, ਤੁਸੀਂ ਵੀ ਆਪਣੀਆਂ ਪਤਨੀਆਂ ਨਾਲ ਉਸੇ ਤਰ੍ਹਾਂ ਪਿਆਰ ਕਰੋ ਜਿਸ ਤਰ੍ਹਾਂ ਮਸੀਹ ਨੇ ਕਲੀਸਿਯਾ ਦੇ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਬਲੀਦਾਨ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਜਿਵੇਂ ਕਿ ਮਸੀਹ ਨੇ ਕਲੀਸਿਆ ਨਾਲ ਪਿਆਰ ਕੀਤਾ ਅਤੇ ਉਸ ਲਈ ਆਪਣੇ ਆਪ ਨੂੰ ਬਲੀਦਾਨ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ
Punjabi ERV
ਪਤੀਓ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
گھر والیو! اپنیاں زنانِیاں نُوں پیار کرو جیویں مسِیح وی کلِیسیا نُوں پیار کر کے اپنے آپ نُوں اوہدی خاطر مَوت دے حوالے کر دِتّا۔
Punjabi Standard Bible (Punjabi Standard Bible) 2023
ਹੇ ਪਤੀਓ, ਆਪਣੀਆਂ ਪਤਨੀਆਂ ਨੂੰ ਪ੍ਰੇਮ ਕਰੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੀ ਖਾਤਰ ਦੇ ਦਿੱਤਾ