Ephesians 5:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਮਨੁੱਖ ਆਪਣੇ ਸਰੀਰ ਨੂੰ ਨਫ਼ਰਤ ਨਹੀਂ ਕਰਦਾ ਸਗੋਂ ਉਹ ਉਸ ਦਾ ਇਸ ਤਰ੍ਹਾਂ ਪਾਲਣ-ਪੋਸ਼ਣ ਕਰਦਾ ਹੈ, ਜਿਸ ਤਰ੍ਹਾਂ ਮਸੀਹ ਕਲੀਸਿਯਾ ਦਾ ਪਾਲਣ-ਪੋਸ਼ਣ ਕਰਦੇ ਹਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਦੀ ਕਲੀਸਿਯਾ ਨੂੰ
Punjabi ERV
ਕਿਉਂ? ਕਿਉਂਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸ਼ਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸ਼ਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰਖਦਾ ਹੈ। ਅਤੇ ਇਹੀ ਗੱਲ ਹੈ ਜਿਹਡ਼ੀ ਮਸੀਹ ਨੇ ਕਲੀਸਿਯਾ ਲਈ ਕੀਤੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو کدی کِسے اپنے جِسم نال وَیر نئیں رکھیا سگوں اوہدی پالنا کر دا اے۔ جیویں مسِیح کلِیسیا دی۔
Punjabi Standard Bible (Punjabi Standard Bible) 2023
ਕਿਉਂਕਿ ਕਦੇ ਕਿਸੇ ਨੇ ਆਪਣੇ ਸਰੀਰ ਨਾਲ ਵੈਰ ਨਹੀਂ ਕੀਤਾ ਸਗੋਂ ਉਹ ਇਸ ਦੀ ਦੇਖ-ਭਾਲ ਕਰਦਾ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦੀ ਦੇਖ-ਭਾਲ ਕਰਦਾ ਹੈ,