Ephesians 5:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਲਈ ਪਵਿੱਤਰ-ਗ੍ਰੰਥ ਕਹਿੰਦਾ ਹੈ: “ਆਦਮੀ ਇਸੇ ਕਾਰਨ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜਿਆ ਰਹੇਗਾ ਅਤੇ ਇਸ ਤਰ੍ਹਾਂ ਉਹ ਦੋਵੇਂ ਇੱਕ ਸਰੀਰ ਹੋਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ
Punjabi ERV
ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے سبّب بندے اپنے ماں پئیو توں وَکھریاں ہو کے اپنی زنانی نال جُڑیا رہے گا۔ تے اوہ دو نَوِیں اِک تَن ہون گے۔
Punjabi Standard Bible (Punjabi Standard Bible) 2023
“ਇਸ ਕਰਕੇ ਮਨੁੱਖ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।”