Ephesians 5:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਸ਼ਬਦਾਂ ਵਿੱਚ ਇੱਕ ਵੱਡਾ ਭੇਤ ਪ੍ਰਗਟ ਕੀਤਾ ਗਿਆ ਹੈ ਜੋ ਮੈਂ ਸਮਝਦਾ ਹਾਂ ਕਿ ਮਸੀਹ ਅਤੇ ਕਲੀਸਿਯਾ ਉੱਤੇ ਲਾਗੂ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਇੱਕ ਡੂੰਘਾ ਭੇਤ ਹੈ। ਪਰ ਮੈਂ ਮਸੀਹ ਅਤੇ ਕਲੀਸਿਆ ਬਾਰੇ ਗੱਲ ਕਰ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਦੇ ਵਿਖੇ ਬੋਲਦਾ ਹਾਂ
Punjabi ERV
ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ بھیت تے وَڈا اے۔ پر مَیں مسِیح تے کلِیسیا دی بابت آکھنا آں۔
Punjabi Standard Bible (Punjabi Standard Bible) 2023
ਇਹ ਇੱਕ ਵੱਡਾ ਭੇਤ ਹੈ, ਪਰ ਮੈਂ ਮਸੀਹ ਦੇ ਅਤੇ ਕਲੀਸਿਯਾ ਦੇ ਵਿਖੇ ਕਹਿ ਰਿਹਾ ਹਾਂ।