Ephesians 6:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੱਚਿਓ, ਪ੍ਰਭੂ ਵਿੱਚ ਆਪਣੇ ਮਾਤਾ-ਪਿਤਾ ਦੇ ਆਗਿਆਕਾਰ ਬਣੋ ਕਿਉਂਕਿ ਅਜਿਹਾ ਕਰਨਾ ਸਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬਾਲਕੋ, ਤੁਸੀਂ ਪ੍ਰਭੁ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ ਕਿਉਂ ਜੋ ਇਹ ਧਰਮ ਦੀ ਗੱਲ ਹੈ
Punjabi ERV
ਬਚਿਓ, ਤ੍ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بچّیو! تُسی خُداوند وِچ اپنے ماں پئیو دے آکھے لگو۔ کیوں جو ایہہ چاہیدا اے۔
Punjabi Standard Bible (Punjabi Standard Bible) 2023
ਬੱਚਿਓ, ਪ੍ਰਭੂ ਵਿੱਚ ਆਪਣੇ ਮਾਤਾ-ਪਿਤਾ ਦੀ ਆਗਿਆਕਾਰੀ ਕਰੋ, ਕਿਉਂਕਿ ਇਹੋ ਉਚਿਤ ਹੈ।