Ephesians 6:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਤ ਵਿੱਚ ਮੇਰਾ ਇਹ ਕਹਿਣਾ ਹੈ ਕਿ ਪ੍ਰਭੂ ਤੋਂ ਆਪਣਾ ਬਲ ਪ੍ਰਾਪਤ ਕਰੋ ਅਤੇ ਉਹਨਾਂ ਦੀ ਸਮਰੱਥਾ ਵਿੱਚ ਬਲਵਾਨ ਬਣੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਪ੍ਰਭੂ ਅਤੇ ਉਸਦੀ ਮਹਾਨ ਸ਼ਕਤੀ ਵਿੱਚ ਮਜ਼ਬੂਤ ਬਣੋ।
Punjabi Bible 2016 - ਪਵਿੱਤਰ ਬਾਈਬਲ O.V.
ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ!
Punjabi ERV
ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕਡ਼ੇ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
باقی خُداوند تے اوہدی بڑی قُوّت دی طاقت وِچ تگڑے رہو۔
Punjabi Standard Bible (Punjabi Standard Bible) 2023
ਅੰਤ ਵਿੱਚ, ਪ੍ਰਭੂ ਅਤੇ ਉਸ ਦੀ ਸ਼ਕਤੀ ਦੀ ਸਮਰੱਥਾ ਵਿੱਚ ਬਲਵੰਤ ਹੁੰਦੇ ਜਾਓ।