Ephesians 6:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੈਰਾਂ ਵਿੱਚ ਸ਼ਾਂਤੀ ਦਾ ਸ਼ੁਭ ਸਮਾਚਾਰ ਸੁਣਾਉਣ ਦੀ ਜੁੱਤੀ ਪਾ ਕੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਿਲਾਪ ਦੀ ਖੁਸ਼ ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖਲੋ ਜਾਓ!
Punjabi ERV
ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸਕਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پیراں وِچ تسلّی دی خُوشخبری دی تیاری دی جُتّی پا کے اوہناں ساریاں اُتّے اِیمان دی سِپر لاکے کھلے رہو۔
Punjabi Standard Bible (Punjabi Standard Bible) 2023
ਅਤੇ ਪੈਰਾਂ ਵਿੱਚ ਮੇਲ-ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਪਾ ਕੇ