Ephesians 6:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਆਪਣੇ ਮਾਤਾ-ਪਿਤਾ ਦਾ ਆਦਰ ਕਰ,” ਇਹ ਪਹਿਲਾ ਹੁਕਮ ਹੈ ਜਿਸ ਦੇ ਨਾਲ ਵਾਅਦਾ ਵੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ,” ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾਂ ਹੁਕਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਮਾਂ ਪਿਉ ਦਾ ਆਦਰ ਕਰ ਭਈ ਤੇਰਾ ਭਲਾ ਹੋਵੇ ਅਰ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ
Punjabi ERV
ਹੁਕਮ ਆਖਦਾ ਹੈ; “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے ماں پئیو دی عِزّت کر۔ (ایہہ پہلا حُکم اے جِہدے نال وعدہ اے۔)
Punjabi Standard Bible (Punjabi Standard Bible) 2023
“ਆਪਣੇ ਮਾਤਾ-ਪਿਤਾ ਦਾ ਆਦਰ ਕਰ”, ਇਹ ਵਾਇਦੇ ਨਾਲ ਪਹਿਲਾ ਹੁਕਮ ਹੈ,