Ephesians 6:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁੱਖਸਾਂਦ ਬਾਰੇ ਜਾਣ ਲਵੋ। ਮੈਂ ਉਸ ਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉਸ ਨੂੰ ਇਸੇ ਲਈ ਤੁਹਾਡੇ ਕੋਲ ਭੇਜ ਰਿਹਾ ਹਾਂ ਕਿ ਉਹ ਤੁਹਾਨੂੰ ਸਾਡੇ ਬਾਰੇ ਦੱਸੇ ਅਤੇ ਤੁਹਾਨੂੰ ਉਤਸ਼ਾਹ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਸਨੂੰ ਇਸ ਮਕਸਦ ਲਈ ਤੁਹਾਡੇ ਕੋਲ ਭੇਜਿਆ ਹੈ ਕਿ ਤੁਹਾਨੂੰ ਦੱਸਣ ਕਿ ਅਸੀਂ ਕਿਵੇਂ ਹਾਂ ਅਤੇ ਤੁਹਾਡੇ ਦਿਲਾਂ ਨੂੰ ਉਤਸ਼ਾਹਿਤ ਕਰ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਘੱਲਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।।
Punjabi ERV
ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁਖਸਾਂਦ ਬਾਰੇ ਜਾਣ ਲਵੋ। ਮੈਂ ਉਸਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہنوں مَیں تُہاڈے کول ایسے واسطے گھلّیا اے۔ پئی تُسی ساڈے حال توں واقف ہو جاؤ۔ تے اوہ تُہاڈے دِلاں نُوں تسلّی دے۔
Punjabi Standard Bible (Punjabi Standard Bible) 2023
ਮੈਂ ਉਸ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਤਾਂਕਿ ਤੁਸੀਂ ਸਾਡੇ ਵਿਖੇ ਜਾਣ ਸਕੋ ਅਤੇ ਉਹ ਤੁਹਾਡੇ ਮਨਾਂ ਨੂੰ ਉਤਸ਼ਾਹਿਤ ਕਰੇ।