Ephesians 6:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਗੁਲਾਮੋ, ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਗ਼ੁਲਾਮੋ, ਆਪਣੇ ਪੂਰੇ ਦਿਲ ਨਾਲ ਡਰਦੇ ਅਤੇ ਕੰਬਦੇ ਹੋਏ ਆਪਣੇ ਸੰਸਾਰਕ ਮਾਲਕਾਂ ਦੇ ਇਸ ਤਰ੍ਹਾਂ ਆਗਿਆਕਾਰ ਬਣੋ ਜਿਸ ਤਰ੍ਹਾਂ ਕਿ ਤੁਸੀਂ ਮਸੀਹ ਦੇ ਆਗਿਆਕਾਰ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਨੌਕਰੋ, ਤੁਸੀਂ ਉਹਨਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਤੁਹਾਡੇ ਮਾਲਕ ਹਨ, ਡਰ ਨਾਲ ਅਤੇ ਦਿਲ ਦੀ ਇਮਾਨਦਾਰੀ ਨਾਲ ਪਾਲਣਾ ਕਰੋ, ਜਿਵੇਂ ਤੁਸੀਂ ਮਸੀਹ ਦੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਸਰਬੰਧ ਕਰਕੇ ਤੁਹਾਡੇ ਮਾਲਕ ਹਨ ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ
Punjabi ERV
ਗੁਲਾਮੋ ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نَوکرو۔ جیہڑے جِسم ولّوں تُہاڈے مالک نیں صاف دِلی نال ڈردے تے کمبدے ہوئے اوہناں دے اجیہے آکھے لگو۔ جیویں مسِیح دے۔
Punjabi Standard Bible (Punjabi Standard Bible) 2023
ਦਾਸੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਤੁਹਾਡੇ ਮਾਲਕ ਹਨ, ਡਰਦੇ ਅਤੇ ਕੰਬਦੇ ਹੋਏ ਮਨ ਦੀ ਸਚਾਈ ਨਾਲ ਇਸ ਤਰ੍ਹਾਂ ਆਗਿਆਕਾਰੀ ਕਰੋ ਜਿਵੇਂ ਕਿ ਮਸੀਹ ਦੀ;