Ephesians 6:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਗ਼ੁਲਾਮ ਹੁੰਦੇ ਹੋਏ ਖ਼ੁਸ਼ੀ ਨਾਲ ਸੇਵਾ ਕਰੋ, ਇਹ ਸਮਝ ਕੇ ਕਿ ਤੁਹਾਡੀ ਸੇਵਾ ਪ੍ਰਭੂ ਦੇ ਲਈ ਹੈ ਨਾ ਕਿ ਮਨੁੱਖਾਂ ਦੇ ਲਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਪੂਰੇ ਦਿਲ ਨਾਲ ਸੇਵਾ ਕਰੋ, ਜਿਵੇਂ ਕਿ ਤੁਸੀਂ ਲੋਕਾਂ ਦੀ ਨਹੀਂ, ਪ੍ਰਭੂ ਦੀ ਸੇਵਾ ਕਰ ਰਹੇ ਹੋ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨ ਲਾ ਕੇ ਟਹਿਲ ਕਰੋ ਜਿਵੇਂ ਪ੍ਰਭੁ ਦੀ ਅਤੇ ਨਾ ਮਨੁੱਖਾਂ ਦੀ
Punjabi ERV
ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ خِدمت بندیاں دی نئیں۔ سگوں خُداوند دی جان کے دِل نال کرو۔
Punjabi Standard Bible (Punjabi Standard Bible) 2023
ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਸੇਵਾ ਜਾਣ ਕੇ ਚੰਗੇ ਮਨ ਤੋਂ ਕਰੋ,