Ephesians 6:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਦ ਰੱਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਜਾਣਦੇ ਹੋ ਕਿ ਹਰ ਭਲਾ ਕੰਮ ਕਰਨ ਵਾਲੇ ਨੂੰ ਪ੍ਰਭੂ ਕੋਲੋਂ ਫਲ ਮਿਲੇਗਾ, ਭਾਵੇਂ ਉਹ ਦਾਸ ਹੋਵੇ ਜਾਂ ਆਜ਼ਾਦ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਸੀਂ ਜਾਣਦੇ ਹੋ ਕਿ ਪ੍ਰਭੂ ਹਰ ਇੱਕ ਨੂੰ ਉਨ੍ਹਾਂ ਦੇ ਚੰਗੇ ਕੰਮਾਂ ਦਾ ਇਨਾਮ ਦੇਵੇਗਾ, ਚਾਹੇ ਉਹ ਗੁਲਾਮ ਹੋਣ ਜਾਂ ਅਜ਼ਾਦ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਜਾਣਦੇ ਹੋ ਭਈ ਹਰ ਕੋਈ ਜੋ ਕੁਝ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ ਸੋ ਪ੍ਰਭੁ ਕੋਲੋਂ ਉਹ ਦਾ ਫਲ ਪਾਵੇਗਾ
Punjabi ERV
ਯਾਦ ਰਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی جان دے ہو۔ پئی جیہڑا اجیہا چَنگا کمّ کرے گا۔ بھانویں غلام ہوئے بھانویں اَزاد۔ خُداوند کولوں اوہو جیہا ای پاوے گا۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਜਾਣਦੇ ਹਾਂ ਕਿ ਹਰੇਕ ਮਨੁੱਖ, ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ, ਉਹ ਆਪਣੇ ਕੀਤੇ ਚੰਗੇ ਕੰਮਾਂ ਦਾ ਫਲ ਪ੍ਰਭੂ ਕੋਲੋਂ ਪਾਵੇਗਾ।