Esther 1:11 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਕਿ ਵਸ਼ਤੀ ਮਲਕਾ ਨੂੰ ਸ਼ਾਹੀ ਮੁਕਟ ਨਾਲ ਪਾਤਸ਼ਾਹ ਦੇ ਸਨਮੁਖ ਲਿਆਉਣ ਤਾਂ ਜੋ ਉਹ ਦਾ ਸੁਹੱਪਣ ਲੋਕਾਂ ਨੂੰ ਅਤੇ ਸਰਦਾਰਾਂ ਨੂੰ ਵਿਖਾਵੇ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।