Esther 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਨ੍ਹਾਂ ਨੇ ਰਾਣੀ ਵਸ਼ਤੀ ਨੂੰ ਪਾਤਸ਼ਾਹ ਦਾ ਹੁਕਮ ਸੁਣਾਇਆ ਤਾਂ ਉਸ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਤਦ ਰਾਜਾ ਨੂੰ ਬੜਾ ਕ੍ਰੋਧ ਚੜ੍ਹ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮਲਕਾਂ ਵਸ਼ਤੀ ਨੇ ਪਾਤਸ਼ਾਹ ਦੇ ਹੁਕਮ ਨਾਲ ਆਉਣ ਤੋਂ ਇਨਕਾਰ ਕੀਤਾ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਏਸ ਲਈ ਪਾਤਸ਼ਾਹ ਬਹੁਤ ਗੁੱਸੇ ਹੋਇਆ ਅਤੇ ਉਹ ਦਾ ਕ੍ਰੋਧ ਉਹ ਦੇ ਵਿੱਚ ਬਲ ਉੱਠਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ।