Esther 1:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਇਨ੍ਹਾਂ ਆਦਮੀਆਂ ਨੂੰ ਪੁੱਛਿਆ, “ਬਿਵ੍ਵਸਬਾ ਅਨੁਸਾਰ, ਰਾਣੀ ਵਸ਼ਤੀ ਨਾਲ ਕੀ ਕੀਤਾ ਜਾਣਾ ਚਾਹੀਦਾ ਹੈ? ਜਿਹੜੇ ਹਿਜ਼ੜੇ ਪਾਤਸ਼ਾਹ ਅਹਸ਼ਵੇਰੋਸ਼ ਦਾ ਹੁਕਮ ਰਾਣੀ ਕੋਲ ਲੈ ਕੇ ਗਏ, ਉਸ ਨੂੰ ਮੰਨਣ ਤੋਂ ਰਾਣੀ ਨੇ ਇਨਕਾਰ ਕੀਤਾ, ਤੇ ਹੁਣ ਉਸ ਨਾਲ ਕਿਵੇਂ ਕਰਨਾ ਚਾਹੀਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਮਲਕਾ ਵਸ਼ਤੀ ਦੇ ਨਾਲ ਨੀਤੀ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਆਇਆ ਸੀ ਨਹੀਂ ਮੰਨਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਰਾਜਾ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਗਿਆ ਸੀ, ਨਹੀਂ ਮੰਨਿਆ?”