Esther 1:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਮਮੂਕਾਨ ਨੇ ਪਾਤਸ਼ਾਹ ਅਤੇ ਸਰਦਾਰਾਂ ਸਾਹਮਣੇ ਆਖਿਆ, “ਰਾਣੀ ਵਸ਼ਤੀ ਨੇ ਮਾੜਾ ਕੀਤਾ ਹੈ। ਉਸ ਨੇ ਕੇਵਲ ਪਾਤਸ਼ਾਹ ਦਾ ਹੀ ਨਹੀਂ ਸਗੋਂ ਸਾਰੇ ਸਰਦਾਰਾਂ ਅਤੇ ਪਾਤਸ਼ਾਹ ਅਹਸ਼ਵੇਰੋਸ਼ ਦੇ ਰਾਜ ਦੇ ਸਾਰੇ ਸੂਬਿਆਂ ਦੇ ਲੋਕਾਂ ਵਿੱਚ ਬੁਰਾ ਕੰਮ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਮੂਕਾਨ ਨੇ ਪਾਤਸ਼ਾਹ ਅਤੇ ਸਰਦਾਰਾਂ ਦੇ ਸਨਮੁਖ ਆਖਿਆ ਕਿ ਮਲਕਾ ਵਸ਼ਤੀ ਨੇ ਕੇਵਲ ਪਾਤਸ਼ਾਹ ਦਾ ਹੀ ਨਹੀਂ ਪਰ ਸਾਰੇ ਸਰਦਾਰਾਂ ਅਤੇ ਸਾਰੀ ਪਰਜਾ ਦਾ ਜਿਹੜੀ ਅਹਸ਼ਵੇਰੋਸ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਹੈ ਬੁਰਾ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਮੂਕਾਨ ਨੇ ਰਾਜਾ ਅਤੇ ਹਾਕਮਾਂ ਦੇ ਸਨਮੁਖ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ਼ ਰਾਜਾ ਦਾ ਹੀ ਨਹੀਂ ਪਰ ਸਾਰੇ ਹਾਕਮਾਂ ਅਤੇ ਸਾਰੀ ਪਰਜਾ ਦਾ ਜਿਹੜੀ ਅਹਸ਼ਵੇਰੋਸ਼ ਰਾਜਾ ਦੇ ਸਾਰੇ ਸੂਬਿਆਂ ਵਿੱਚ ਹੈ, ਅਪਮਾਨ ਕੀਤਾ ਹੈ