Esther 1:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਜ ਦੇ ਦਿਨ ਫਾਰਸ ਅਤੇ ਮਾਦਾ ਦੇ ਸਰਦਾਰਾਂ ਦੀਆਂ ਪਤਨੀਆਂ ਨੂੰ ਰਾਣੀ ਦੀ ਗੱਲ ਦੀ ਖਬਰ ਮਿਲੀ ਹੈ ਤਾਂ ਉਹ ਉਸ ਦੀਆਂ ਕਰਤੂਤਾਂ ਤੋਂ ਪ੍ਰਭਾਵਿਤ ਹੋ ਕੇ ਉਹ ਵੀ ਆਪਣੇ ਹਾਕਮਾਂ-ਸਰਦਾਰਾਂ ਅੱਗੇ ਇਉਂ ਹੀ ਕਰਨਗੀਆਂ ਤਾਂ ਇਉਂ ਮਹੌਲ ਵਿੱਚ ਨਿਰਾਦਰ ਅਤੇ ਕ੍ਰੋਧ ਦੀ ਭਾਵਨਾ ਪੈਦਾ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅੱਜ ਦੇ ਦਿਨ ਫਾਰਸ ਅਤੇ ਮਾਦਾ ਦੀਆਂ ਕੁਲ ਸਰਦਾਰਨੀਆਂ ਪਾਤਸ਼ਾਹ ਦੇ ਸਾਰੇ ਸਰਦਾਰਾਂ ਨੂੰ ਜਿਨ੍ਹਾਂ ਨੇ ਮਲਕਾ ਦੀ ਇਹ ਗੱਲ ਸੁਣ ਲਈ ਹੈ ਏਸੇ ਤਰਾਂ ਆਖਣਗੀਆਂ ਤਾਂ ਐਉਂ ਨਿੰਦਿਆ ਅਤੇ ਕ੍ਰੋਧ ਬਹੁਤ ਉਠੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਜ ਦੇ ਦਿਨ ਫ਼ਾਰਸ ਅਤੇ ਮਾਦਾ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।