Esther 1:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹਸ਼ਵੇਰੋਸ਼ ਪਾਤਸਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਆਪਣੇ ਤਖਤ ਤੋਂ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਨ੍ਹਾਂ ਦਿਨਾਂ ਵਿੱਚ ਜਦੋਂ ਅਹਸ਼ਵੇਰੋਸ਼ ਪਾਤਸ਼ਾਹ ਆਪਣੀ ਰਾਜ ਗਦੀ ਉੱਤੇ ਬੈਠਾ ਜਿਹੜੀ ਸ਼ੂਸ਼ਨ ਦੇ ਮਹਿਲ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਨ੍ਹਾਂ ਦਿਨਾਂ ਵਿੱਚ ਜਦੋਂ ਅਹਸ਼ਵੇਰੋਸ਼ ਰਾਜਾ ਆਪਣੀ ਰਾਜ ਗੱਦੀ ਉੱਤੇ ਜਿਹੜੀ ਸ਼ੂਸ਼ਨ ਦੇ ਮਹਿਲ ਵਿੱਚ ਸੀ, ਬਿਰਾਜਮਾਨ ਸੀ,