Esther 1:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋਨੇ ਦੇ ਜਾਮਾਂ ਵਿੱਚ ਮੈਅ ਵਰਤਾਈ ਗਈ। ਹਰ ਜਾਮ ਦੂਜੇ ਤੋਂ ਵੱਖਰਾ ਸੀ। ਪਾਤਸ਼ਾਹ ਬੜਾ ਦਿਆਲ ਸੀ ਅਤੇ ਉਸ ਦੀ ਦਾਅਵਤ ਵਿੱਚ ਬੇਹਿਸਾਬ ਮੈਅ ਵਰਤਾਈ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਦੇ ਨਾਨਾ ਪਰਕਾਰ ਦਿਆਂ ਭਾਂਡਿਆ ਵਿੱਚ ਪਾਤਸ਼ਾਹੀ ਮੈ ਪਾਤਸ਼ਾਹ ਸੀ ਸਖਾਉਤ ਅਨੁਸਾਰ ਢੇਰ ਸਾਰੀ ਪੀਣ ਨੂੰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ।