Esther 1:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਣੀ ਵਸ਼ਤੀ ਨੇ ਵੀ ਸ਼ਾਹੀ ਮਹਿਲ ਵਿੱਚ ਔਰਤਾਂ ਨੂੰ ਇੱਕ ਦਾਅਵਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਮਲਕਾ ਵਸ਼ਤੀ ਨੇ ਵੀ ਸ਼ਾਹੀ ਮਹਿਲ ਵਿੱਚ ਜਿਹੜਾ ਅਹਸ਼ਵੇਰੋਸ਼ ਪਾਤਸ਼ਾਹ ਦਾ ਸੀ ਇਸਤ੍ਰੀਆਂ ਲਈ ਦਾਉਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਇਸਤਰੀਆਂ ਲਈ ਦਾਵਤ ਕੀਤੀ।