Esther 10:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਸ਼ਵੇਰੋਸ਼ ਪਾਤਸ਼ਾਹ ਨੇ ਲੋਕਾਂ ਉੱਤੇ ਕਰ ਲਾ ਦਿੱਤਾ। ਰਾਜ ਦੇ ਸਾਰੇ ਲੋਕਾਂ ਨੂੰ ਭਾਵੇਂ ਉਹ ਸਮੁੰਦਰ ਦੇ ਟਾਪੂਆਂ ਤੇ ਰਹਿੰਦੇ ਹੋਣ, ਦੂਰ-ਦੁਰਾਡੇ ਵੱਸਦੇ ਲੋਕਾਂ ਉੱਪਰ ਵੀ ਪਾਤਸ਼ਾਹ ਨੇ ਵਸੂਲ ਲਗਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਹਸ਼ਵੇਰੋਸ਼ ਪਾਤਸ਼ਾਹ ਨੇ ਧਰਤੀ ਉੱਤੇ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਮਸੂਲ ਲਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹਸ਼ਵੇਰੋਸ਼ ਰਾਜਾ ਨੇ ਦੇਸ਼ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਲਗਾਨ ਲਗਾ ਦਿੱਤਾ