Esther 10:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਅਹਸ਼ਵੇਰੋਸ਼ ਦੀਆਂ ਸਾਰੀਆਂ ਕਰਨੀਆਂ ਪਰਸੀਆਂ ਅਤੇ ਮਾਦੀ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਅਤੇ ਮਾਰਦਕਈ ਦੀਆਂ ਕਰਨੀਆਂ ਅਤੇ ਕਿਵੇਂ ਰਾਜੇ ਨੇ ਉਸ ਨੂੰ ਤਰਕੀ ਦਿੱਤੀ ਦਾ ਵਿਵਰਣ ਉਨ੍ਹਾਂ ਪੋਥੀਆਂ ਵਿੱਚ ਲਿਖਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਬਲ ਅਰ ਸ਼ਕਤੀ ਦੇ ਸਾਰੇ ਕੰਮ ਅਰ ਮਾਰਦਕਈ ਦੇ ਵੱਡੇ ਹੋ ਜਾਣ ਦਾ ਸਾਰਾ ਵਰਨਨ ਕਿ ਪਾਤਸ਼ਾਹ ਨੇ ਉਸ ਨੂੰ ਕਿਵੇਂ ਉੱਚੀ ਪਦਵੀ ਤੀਕ ਲੈ ਆਂਦਾ, ਕੀ ਓਹ ਮਾਦੀ ਅਰ ਫਾਰਸੀ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਬਲ ਅਤੇ ਸ਼ਕਤੀ ਦੇ ਸਾਰੇ ਕੰਮ, ਅਤੇ ਮਾਰਦਕਈ ਦੀ ਮਹਾਨਤਾ ਦਾ ਪੂਰਾ ਵਿਸਥਾਰ ਕਿ ਕਿਸ ਤਰ੍ਹਾਂ ਰਾਜਾ ਉਸ ਨੂੰ ਉੱਚੀ ਪਦਵੀ ਤੱਕ ਲੈ ਆਇਆ, ਕੀ ਉਹ ਮਾਦੀ ਅਤੇ ਫ਼ਾਰਸ ਰਾਜਿਆਂ ਦੇ ਇਤਿਹਾਸ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ?