Esther 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਬਆਦ ਪਾਤਸ਼ਾਹ ਅਹਸ਼ਵੇਰੋਸ਼ ਦਾ ਕਰੋਧ ਠੰਡਾ ਪੈ ਗਿਆ। ਫਿਰ ਉਸ ਨੇ ਵਸ਼ਤੀ ਵਿਰੁੱਧ ਆਪਣੇ ਹੁਕਮ ਅਤੇ ਜੋ ਕੁਝ ਵਸ਼ਤੀ ਤੇ ਕੀਤਾ ਸੀ, ਉਸ ਸਭ ਨੂੰ ਚਿਤਵਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਗੱਲਾਂ ਦੇ ਮਗਰੋਂ ਜਦ ਪਾਤਸ਼ਾਹ ਅਹਸ਼ਵੇਰੋਸ਼ ਦਾ ਕ੍ਰੋਧ ਠੰਡਾ ਪੈ ਗਿਆ ਤਾਂ ਉਸ ਨੇ ਮਲਕਾ ਵਸ਼ਤੀ ਨੂੰ ਅਤੇ ਜੋ ਕੁਝ ਉਸ ਕੀਤਾ ਸੀ ਅਤੇ ਜੋ ਕੁਝ ਦੇ ਵਿਰੁੱਧ ਹੁਕਮ ਹੋਇਆ ਸੀ ਚੇਤੇ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ।