Esther 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਤਰ ਨੇ ਕਿਸੇ ਨੂੰ ਇਹ ਨਾ ਦੱਸਿਆ ਕਿ ਉਹ ਯਹੂਦਣ ਹੈ। ਉਸ ਨੇ ਕਿਸੇ ਨੂੰ ਆਪਣੇ ਖਾਨਦਾਨ ਦੇ ਪਿੱਛੋਕੜ ਬਾਰੇ ਨਾ ਦੱਸਿਆ, ਕਿਉਂ ਕਿ ਮਰਦਕਈ ਨੇ ਉਸ ਨੂੰ ਦੱਸਣੋ ਮਨ੍ਹਾਂ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਸਤਰ ਨੇ ਨਾ ਆਪਣੀ ਉੱਮਤ ਨਾ ਆਪਣੇ ਟਬਰ ਦਾ ਕੋਈ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਤਗੀਦ ਕੀਤੀ ਹੋਈ ਸੀ ਕਿ ਉਹ ਪਤਾ ਨਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸਤਰ ਨੇ ਨਾ ਆਪਣੀ ਜਾਤੀ ਅਤੇ ਨਾ ਹੀ ਆਪਣੇ ਘਰਾਣੇ ਦਾ ਕੋਈ ਪਤਾ ਦੱਸਿਆ ਕਿਉਂਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ।