Esther 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮਾਰਦਕਈ ਹਰ ਰੋਜ਼ ਜਨਾਨਖਾਨੇ ਦੇ ਵਿਹੜੇ ਵਿੱਚ ਫਿਰਦਾ ਰਹਿੰਦਾ ਤਾਂ ਕਿ ਉਹ ਅਸਤਰ ਦੀ ਸੁੱਖ ਸਾਂਦ ਬਾਰੇ ਜਾਣਦਾ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਾਰਦਕਈ ਨਿਤ ਨਿਤ ਜਨਾਨ ਖ਼ਾਨੇ ਦੇ ਵੇਹੜੇ ਦੇ ਅੱਗੇ ਫਿਰਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁਖ ਸਾਦ ਨੂੰ ਜਾਣੇ ਭਈ ਉਸ ਦੇ ਨਾਲ ਕੀ ਬੀਤਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਰਦਕਈ ਹਰ ਰੋਜ਼ ਰਾਣੀਆਂ ਦੇ ਨਿਵਾਸ ਸਥਾਨ ਦੇ ਵਿਹੜੇ ਦੇ ਅੱਗੇ ਟਹਿਲਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁੱਖ-ਸਾਂਦ ਨੂੰ ਜਾਣੇ ਅਤੇ ਪਤਾ ਕਰੇ ਕਿ ਉਸ ਦੇ ਨਾਲ ਕੀ ਬੀਤੇਗਾ?