Esther 2:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਇਸ ਸਾਰੀ ਪ੍ਰਕਿਰਿਆ ਤੋਂ ਬਾਅਦ ਇੱਕ ਕੁੜੀ ਪਾਤਸ਼ਾਹ ਦੇ ਸਾਹਮਣੇ ਜਾਂਦੀ ਸੀ। ਉਸ ਨੂੰ ਸਭ ਕੁਝ ਉਸ ਜਨਾਨਖਾਨੇ ਚੋ ਮੁਹਈਆ ਕਰਵਾਇਆ ਜਾਂਦਾ। ਜਿਸਦੀ ਉਸ ਨੂੰ ਲੋੜ ਹੁੰਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹਰ ਛੋਕਰੀ ਪਾਤਸ਼ਾਹ ਦੇ ਕੋਲ ਜਾਂਦੀ ਸੀ ਅਤੇ ਜਿਸ ਚੀਜ਼ ਦੀ ਉਹ ਨੂੰ ਲੋੜ ਹੁੰਦੀ ਸੀ ਉਹ ਨੂੰ ਦਿੱਤੀ ਜਾਂਦੀ ਸੀ ਤਾਂ ਜੋ ਉਹ ਜਨਾਨ ਖ਼ਾਨੇ ਤੋਂ ਪਾਤਸ਼ਾਹ ਦੇ ਮਹਿਲ ਨੂੰ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਜਦ ਉਹ ਕੁਆਰੀ ਰਾਜਾ ਦੇ ਕੋਲ ਜਾਂਦੀ ਸੀ, ਤਦ ਜੋ ਵੀ ਚੀਜ਼ ਉਹ ਚਾਹੁੰਦੀ ਸੀ ਕਿ ਰਾਣੀਆਂ ਦੇ ਨਿਵਾਸ ਤੋਂ ਰਾਜਾ ਦੇ ਮਹਿਲ ਨੂੰ ਲੈ ਜਾਵੇ, ਉਹ ਉਸ ਨੂੰ ਦਿੱਤੀ ਜਾਂਦੀ ਸੀ।