Esther 2:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਅਸਤਰ ਨੂੰ ਪਾਤਸ਼ਾਹ ਅਹਸ਼ਵੇਰੋਸ਼ ਕੋਲ ਲਿਜਾਇਆ ਗਿਆ। ਇਹ ਉਸ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਦਸਵੇਂ ਮਹੀਨੇ ਟੇਬੇਬ ਦਾ ਮਹੀਨਾ ਸੀ ਜਦੋਂ ਅਸਤਰ ਉਸ ਦੇ ਮਹਿਲੀਁ ਪਹੁੰਚੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਸਤਰ ਅਹਸ਼ਵੇਰੋਸ਼ ਪਾਤਸ਼ਾਹ ਦੇ ਕੋਲ ਉਹ ਦੇ ਸ਼ਾਹੀ ਮਹਿਲ ਵਿੱਚ ਉਹ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਦਸਵੇਂ ਮਹੀਨੇ ਜਿਹੜਾ ਟੇਬੇਥ ਦਾ ਮਹੀਨਾ ਸੀ ਪੁਚਾਈ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਅਸਤਰ ਅਹਸ਼ਵੇਰੋਸ਼ ਰਾਜਾ ਦੇ ਕੋਲ ਉਸ ਦੇ ਸ਼ਾਹੀ ਮਹਿਲ ਵਿੱਚ, ਉਸ ਦੇ ਰਾਜ ਦੇ ਸੱਤਵੇਂ ਸਾਲ ਦੇ ਟੇਬੇਥ ਨਾਮਕ ਦਸਵੇਂ ਮਹੀਨੇ ਵਿੱਚ ਪਹੁੰਚਾਈ ਗਈ।