Esther 2:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੂੰ ਸਾਰੀਆਂ ਕੁੜੀਆਂ ਵਿੱਚੋਂ ਅਸਤਰ ਸਭ ਤੋਂ ਵੱਧ ਪਿਆਰੀ ਲਗੀ ਤੇ ਉਹ ਉਸਦੀ ਮਨਪਸੰਦ ਦੀ ਸੀ। ਇਸ ਲਈ ਪਾਤਸ਼ਾਹ ਨੇ ਉਸ ਦੇ ਸਿਰ ਤੇ ਤਾਜ ਪੁਆ ਕੇ ਵਸ਼ਤੀ ਦੀ ਬਾਵੇਂ ਉਸ ਨੂੰ ਆਪਣੀ ਮਹਾਰਾਣੀ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਸਾਰੀਆਂ ਇਸਤ੍ਰੀਆਂ ਨਾਲੋਂ ਅਸਤਰ ਨੂੰ ਵੱਧ ਪਿਆਰ ਕੀਤਾ ਅਤੇ ਉਹ ਨੇ ਸਾਰੀਆਂ ਕੁਆਰੀਅ ਨਾਲੋਂ ਪਾਤਸ਼ਾਹ ਦਾ ਪਖ ਅਤੇ ਦਯਾ ਪਰਾਪਤ ਕੀਤੀ ਸੋ ਉਹ ਨੇ ਰਾਜ ਮੁਕਟ ਉਸ ਦੇ ਸਿਰ ਉੱਤੇ ਧਰ ਦਿੱਤਾ ਅਤੇ ਵਸ਼ਤੀ ਦੇ ਥਾਂ ਮਲਕਾ ਬਣਾ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ।